11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਾਬਕਾ ਮੰਤਰੀ ਗਿਲਜੀਆਂ ਵਲੋਂ ਪਰਿਵਾਰ ਨੂੰ ਵਿੱਤੀ ਮਦਦ ਭੇਟ

Ad Position 21
No active advertisement
ਅਜੀਤ ਡੈਸਕ 20-05-2026
ਅੱਡਾ ਸਰਾਂ, 19 ਮਈ (ਮਸੀਤੀ)-ਬੀਤੇ ਦਿਨੀਂ ਪਿੰਡ ਕੰਧਾਲਾ ਜੱਟਾਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਪਰਿਵਾਰ ਦੇ ਘਰ ਦੀ ਛੱਤ ਨੁਕਸਾਨੀ ਗਈ ਸੀ ਅਤੇ ਬਿਜਲੀ ਉਪਕਰਨ ਸੜ ਗਏ ਸਨ | ਨੁਕਸਾਨ ਝੱਲਣ ਵਾਲੇ ਪਰਿਵਾਰ ਦੀ ਮਦਦ ਲਈ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਵਿੱਤੀ ਮਦਦ ਭੇਟ ਕੀਤੀ ਹੈ | ਇਸ ਮੌਕੇ ਜੋਗਿੰਦਰ ਸਿੰਘ, ਸੂਬੇ. ਗੁਰਮੇਲ ਸਿੰਘ, ਕੈਪਟਨ ਹਰਿ ਓਮ ਸਿੰਘ, ਨੰਬਰਦਾਰ ਸੁੱਚਾ ਸਿੰਘ, ਪੰਚ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੂਬੇ. ਮਸਤਾਨ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ, ਪੰਚ ਤਰਸੇਮ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੀ ਦਸੂਹਾ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਜਾਵੇਗੀ – ਪ੍ਰਧਾਨ ਆਸ਼ੂ ਅਰੋੜਾ ਅਗਲੀ ਖ਼ਬਰ ਬਿਸਤ ਦੁਆਬ ਨਹਿਰ ਦੀ ਅੱਧੀ ਸੜਕ ਉੱਪਰ ਡਿਗੇ ਬਾਂਸਾਂ ਦੇ ਝਾੜ ਦੇ ਰਹੇ ਹਾਦਸਿਆਂ ਨੂੰ ਸੱਦਾ
Ad Position 24