11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੀਰ ਮੀਰ ਸ਼ਾਹ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ ਭਲਕੇ

Ad Position 21
No active advertisement
ਅਜੀਤ ਡੈਸਕ 20-05-2026
ਦਸੂਹਾ, 19 ਮਈ (ਭੁੱਲਰ)- ਦਰਬਾਰ ਧੰਨ-ਧੰਨ ਬਾਬਾ ਪੀਰ ਮੀਰ ਸ਼ਾਹ ਪਿੰਡ ਬਸੋਆ ਵਿਖੇ ਸਲਾਨਾ ਸਭਿਆਚਾਰਕ ਮੇਲਾ ਤੇ ਸਲਾਨਾ ਭੰਡਾਰਾ 21 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜੀ.ਐੱਸ. ਮੱਲ੍ਹੀ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ਉਪਰੰਤ ਚਾਦਰ ਚੜ੍ਹਾਉਣ ਦੀ ਰਸਮ ਹੋਵੇਗੀ ਉਪਰੰਤ ਪੰਜਾਬ ਦੇ ਪ੍ਰਸਿੱਧ ਕੱਵਾਲ ਗਗਨ ਅਲੀ ਵਲੋਂ ਸੂਫ਼ੀ ਕਲਾਮ ਪੇਸ਼ ਕੀਤੇ ਜਾਣਗੇ ਜਦਕਿ ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਬਲੂ ਐਂਕਰ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਜਾਵੇਗੀ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ਪਿੰਡ ਜੰਡੌਰ ਦੇ ਛੱਪੜ ਦਾ ਨਿਰੀਖਣ ਅਗਲੀ ਖ਼ਬਰ ਨਗਰ ਕੌਂਸਲ ਦੀ ਦਸੂਹਾ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਜਾਵੇਗੀ – ਪ੍ਰਧਾਨ ਆਸ਼ੂ ਅਰੋੜਾ
Ad Position 24