01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਖ਼ਾਲਸਾ ਕਾਲਜ 'ਚ ਡੇਂਗੂ ਜਾਗਰੂਕਤਾ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 21-05-2026
ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡੇਂਗੂ ਜਾਗਰੂਕਤਾ ਲੈਕਚਰ ਕਰਵਾਇਆ | ਇਸ ਮੌਕੇ ਮੁੱਖ ਬੁਲਾਰੇ ਰਾਜੇਸ਼ ਪਰਤੀ ਐੱਮ. ਪੀ. ਐੱਚ. ਡਬਲਿਯੂ. ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਅਪਣਾਉਣ ਵਾਲੇ ਤਰੀਕਿਆਂ ਤੋਂ ਜਾਣੂ ਕਰਵਾਉਂਦੇ ਹੋਏ ਇਸ ਦੀ ਰੋਕਥਾਮ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਲੈਕਚਰ ਲਈ ਸਿਵਲ ਹਸਪਤਾਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਲੈਕਚਰ ਤੋਂ ਲਾਭ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਔਗੜ ਨਾਥ ਦੀ ਯਾਦ 'ਚ ਭੰਡਾਰਾ ਕਰਵਾਇਆ ਅਗਲੀ ਖ਼ਬਰ ਕੈਮਿਸਟਾਂ ਦੀ ਦੇਸ਼ ਵਿਆਪੀ ਹੜਤਾਲ ਦੌਰਾਨ ਜ਼ਿਲੇ੍ਹ ਦੇ ਸਾਰੇ ਮੈਡੀਕਲ ਸਟੋਰ ਰਹੇ ਬੰਦ
Ad Position 24