01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬਾਬਾ ਬਾਲਕ ਨਾਥ ਮੰਦਰ ਪੱਦੀ ਸੂਰਾ ਸਿੰਘ 'ਚ ਮੇਲਾ 24 ਨੂੰ

Ad Position 21
No active advertisement
ਅਜੀਤ ਡੈਸਕ 21-05-2026
ਸੈਲਾ ਖ਼ੁਰਦ, 20 ਮਈ (ਹਰਵਿੰਦਰ ਸਿੰਘ ਬੰਗਾ)-ਸਿੱਧ ਸ੍ਰੀ ਬਾਬਾ ਬਾਲਕ ਨਾਥ ਮੰਦਰ ਪ੍ਰਬੰਧਕ ਕਮੇਟੀ ਪਿੰਡ ਪੱਦੀ ਸੂਰਾ ਸਿੰਘ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ 24 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਅਤੇ ਪੈੱ੍ਰਸ ਸਕੱਤਰ ਸੁਰਿੰਦਰ ਕੁਮਾਰ ਹੈਪੀ ਨੇ ਦੱਸਿਆ ਕਿ ਸਵੇਰੇ 9 ਵਜੇ ਹਵਨ ਯੱਗ ਹੋਵੇਗਾ ਅਤੇ 11 ਵਜੇ ਝੰਡੇ ਦੀ ਰਸਮ ਤੋਂ ਬਾਅਦ ਧਾਰਮਿਕ ਸਮਾਗਮ ਹੋਵੇਗਾ, ਜਿਸ 'ਚ ਸੱਤਾ ਮੰਢਾਲੀ ਵਾਲਾ ਐਂਡ ਪਾਰਟੀ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਇਸ ਮੌਕੇ ਅਸ਼ਵਨੀ ਕੁਮਾਰ, ਹੈਪੀ ਸ਼ਰਮਾ, ਜਤਿੰਦਰ ਕੁਮਾਰ, ਪ੍ਰਦੀਪ ਕੁਮਾਰ, ਬਿਮਲ ਦੱਤ, ਤਰੁਣ ਸ਼ਰਮਾ, ਸਾਗਰ, ਭਗਤ ਬਿੰਦਰ, ਭਗਤ ਜਸਵੰਤ, ਭਗਤ ਸੁਨੀਲ ਕੁਮਾਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਆਉਟਸੋਰਸ ਇੰਪਲਾਈਜ਼ ਯੂਨੀਅਨ ਦੀ ਹੜਤਾਲ ਨੂੰ ਕਾਂਗਰਸੀ ਆਗੂਆਂ ਵਲੋਂ ਸਮਰਥਨ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24