29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਜ਼ਰਤ ਪੂਰਨ ਸ਼ਾਹ ਕਾਦਰੀ ਦੀ ਯਾਦ 'ਚ ਮੇਲਾ 26 ਨੂੰ

Ad Position 21
No active advertisement
ਅਜੀਤ ਡੈਸਕ 22-05-2026
ਕੋਟਫ਼ਤੂਹੀ, 21 ਮਈ (ਅਟਵਾਲ)-ਪਿੰਡ ਨਵੀ ਆਬਾਦੀ ਜਾਗਲੀਆਣ ਦੇ ਦਰਬਾਰ ਸਰਕਾਰ ਹਜ਼ਰਤ ਪੂਰਨ ਸ਼ਾਹ ਕਾਦਰੀ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਜ਼ਰਤ ਪੂਰਨ ਸ਼ਾਹ ਕਾਦਰੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ 26 ਮਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਡਾ. ਮਨਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਡਾ. ਮਨਜੀਤ ਸਿੰਘ, ਪਿ੍ੰ. ਪਿਆਰਾ ਲਾਲ ਨੇ ਦੱਸਿਆ ਕਿ ਇਸ ਮੌਕੇ 11 ਵਜੇ ਚਿਰਾਗ਼ਾਂ, ਚਾਦਰ ਅਤੇ ਝੰਡੇ ਦੀ ਰਸਮ ਉਪਰੰਤ ਕਲਾਕਾਰ ਸ਼ਿੰਗਾਰਾ ਸਿੰਘ ਗੁਲਸ਼ਨ ਐਂਡ ਪਾਰਟੀ, ਉਸਤਾਦ ਰਾਮਾ ਆਹਿਤ ਰਾਮ ਕਾਦਰੀ ਕੱਵਾਲ ਪੀਰਾਂ ਦੀ ਮਹਿਫ਼ਲ ਸਜਾਉਣਗੇ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਵਲੋਂ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨਾਲ ਮੁਲਾਕਾਤ ਅਗਲੀ ਖ਼ਬਰ ਵਾਰਡ ਨੰ: 29 'ਚ ਵਿਕਾਸ ਕਾਰਜ ਨਾ ਹੋਣ ਤੇ ਸੀਵਰੇਜ ਲੀਕੇਜ ਕਾਰਨ ਫੈਲੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ
Ad Position 24