ਬੀਣੇਵਾਲ, 21 ਮਈ (ਬੈਜ ਚੌਧਰੀ)-ਬੈਂਸ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਗੜ੍ਹੀ ਮਾਨਸੋਵਾਲ 'ਚ 24 ਮਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਸੇਵਾਦਾਰ ਸਤਨਾਮ ਦਾਸ ਬੈਂਸ ਨੇ ਦੱਸਿਆ ਕਿ ਇਸ ਮੌਕੇ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ |