21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੰਤ ਬਖ਼ਸ਼ੀਸ਼ ਸਿੰਘ ਦਾ ਸਾਲਾਨਾ ਜੋੜ ਮੇਲਾ 31 ਨੂੰ

Ad Position 21
No active advertisement
ਅਜੀਤ ਡੈਸਕ 23-05-2026
ਚੌਲਾਂਗ, 22 ਮਈ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ-ਭੱਟੀਆ ਵਿਖੇ ਸੰਤ ਬਖ਼ਸ਼ੀਸ਼ ਸਿੰਘ ਦੁਆਰਾ ਚਲਾਈ ਮਰਿਆਦਾ ਅਨੁਸਾਰ ਸਲਾਨਾ ਜੋੜ ਮੇਲਾ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਗੁਰਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 29 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਦਕਿ 31 ਮਈ ਨੂੰ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦਾ ਸਾਲਾਨਾ ਜੋੜ ਮੇਲਾ 31 ਨੂੰ ਅਗਲੀ ਖ਼ਬਰ ਸੁਸਾਇਟੀ ਵਲੋਂ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਸਨਮਾਨਿਤ
Ad Position 24