21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੰਤ ਬਖ਼ਸ਼ੀਸ਼ ਸਿੰਘ ਦਾ ਸਾਲਾਨਾ ਜੋੜ ਮੇਲਾ 31 ਨੂੰ

Ad Position 21
No active advertisement
ਅਜੀਤ ਡੈਸਕ 23-05-2026
ਚੌਲਾਂਗ, 22 ਮਈ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ-ਭੱਟੀਆ ਵਿਖੇ ਸੰਤ ਬਖ਼ਸ਼ੀਸ਼ ਸਿੰਘ ਦੁਆਰਾ ਚਲਾਈ ਮਰਿਆਦਾ ਅਨੁਸਾਰ ਸਲਾਨਾ ਜੋੜ ਮੇਲਾ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਗੁਰਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 29 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਦਕਿ 31 ਮਈ ਨੂੰ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਦੀ ਹੁਸ਼ਿਆਰਪੁਰ 'ਚ ਸ਼ੁਰੂਆਤ ਵੱਖ-ਵੱਖ ਵਾਰਡਾਂ ਦੇ ਲਾਭ... ਅਗਲੀ ਖ਼ਬਰ ਸੰਤ ਬਖ਼ਸ਼ੀਸ਼ ਸਿੰਘ ਦਾ ਸਾਲਾਨਾ ਜੋੜ ਮੇਲਾ 31 ਨੂੰ
Ad Position 24