27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗੈਰ ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ 'ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ-ਵਰਿੰਦਰ ਵਿੱਕੀ

Ad Position 21
No active advertisement
ਅਜੀਤ ਡੈਸਕ 25-05-2026
ਰਾਮਗੜ੍ਹ ਸੀਕਰੀ, 24 ਮਈ (ਕਟੋਚ)-ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਆਗੂ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਵਰਿੰਦਰ ਵਿੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਧਿਆਪਕ ਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ 2 ਜੂਨ ਨੂੰ ਮੁਹਾਲੀ ਦੇ ਵਿਦਿਆ ਭਵਨ ਵਿਖੇ ਜ਼ੋਰਦਾਰ ਰੋਸ ਰੈਲੀ ਤੇ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ, ਜਿਸ 'ਚ ਵੱਡੀ ਸੰਖਿਆ 'ਚ ਸੂਬੇ ਦੇ ਅਧਿਆਪਕ ਸ਼ਮੂਲੀਅਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਐੱਚ. ਪੀ. ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਡਾ. ਮਨਪ੍ਰੀਤ ਕੌਰ ਅਗਲੀ ਖ਼ਬਰ ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਗੋਦਰੇਜ ਕੰਪਨੀ ਮੁਹਾਲੀ ਵਲੋਂ ਕੈਂਪਸ ਪਲੇਸਮੈਂਟ
Ad Position 24