13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 27-05-2026
ਬੀਣੇਵਾਲ, 26 ਮਈ (ਬੈਜ ਚੌਧਰੀ)-ਸਿੱਧ ਬਾਬਾ ਭਰਥਰੀ ਮੰਦਰ ਡੱਲੇਵਾਲ ਵਿਚ ਸੰਤ ਬਾਬਾ ਢਾਂਗੂ ਵਾਲੇ ਚੈਰੀਟੇਬਲ ਟਰੱਸਟ ਜੱਖੇਵਾਲ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ 120 ਮਰੀਜ਼ਾਂ ਦੀ ਚੈੱਕਅਪ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਪੂਰਨ ਸਹਿਯੋਗ ਕੀਤਾ ਗਿਆ | ਇਸ ਮੌਕੇ ਮਰੀਜ਼ਾਂ ਤੇ ਹੋਰ ਲੋਕਾਂ ਲਈ ਲੰਗਰ ਦਾ ਵੀ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 7ਵਾਂ ਵਾਰੀਅਰ ਸ਼ੂਟਿੰਗ ਚੈਂਪੀਅਨਸ਼ਿਪ ਭੰਗਾਲਾ ਵਿਖੇ ਕਰਵਾਇਆ ਅਗਲੀ ਖ਼ਬਰ ਡੀਜ਼ਲ ਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਤੋਂ ਹਰ ਵਰਗ ਦੁਖੀ - ਲੱਖੀ ਗਿਲਜੀਆਂ
Ad Position 24