ਹੁਣ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਂਅ ਨਾਲ ਜਾਣਿਆ ਜਾਵੇਗਾ ਹੁਸ਼ਿਆਰਪੁਰ ਦਾ ਨਲੋਈਆਂ ਚੌਕ-ਵਿਧਾਇਕ ਜਿੰਪਾ
ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ 'ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ' ਦੇ ਉਦਘਾਟਨ ਕਰਨ ਮੌਕੇ ਹਾਜ਼ਰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੰਤ ਰਣਜੀਤ ਸਿੰਘ, ਮੇਅਰ ਸੁਰਿੰਦਰ ਕੁਮਾਰ ਤੇ ਹੋਰ | ਤਸਵੀਰ: ਹਮਸ਼ਾਇਨ ਸਟੂਡੀਓ
<br/>
28-05-2026