22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੇਰੀ ਰਸੋਈ ਸਕੀਮ ਤਹਿਤ ਡਾ. ਇਸ਼ਾਂਕ ਕੁਮਾਰ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 28-05-2026
ਕੋਟਫ਼ਤੂਹੀ, 27 ਮਈ (ਅਟਵਾਲ)-ਪਿੰਡ ਅਜਨੋਹਾ ਵਿਖੇ ਮੇਰੀ ਰਸੋਈ ਸਕੀਮ ਤਹਿਤ ਡਾ. ਇਸ਼ਾਂਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਵਲੋਂ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮÏਕੇ ਡਾ. ਇਸ਼ਾਂਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਨੇ ਵਿਚਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਹੋਏ ਵਾਅਦੇ ਪੂਰੇ ਕੀਤੇ ਹਨ, ਉਨ੍ਹਾਂ ਦੱਸਿਆ ਕਿ ਪਿੰਡ ਅਜਨੋਹਾ ਵਿਖੇ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਦੀਆਂ ਕਿੱਟਾਂ ਵੰਡ ਕੇ ਆਰੰਭਤਾ ਕੀਤੀ | ਉਨ੍ਹਾਂ ਕਿਹਾ ਕਿ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆ ਸੁਣੀਆਂ ਅਤੇ ਉਸ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ¢ ਇਸ ਮੌਕੇ ਸਰਪੰਚ ਰਾਜਵਿੰਦਰ ਕÏਰ, ਹਰਕੀਅਤ ਸਿੰਘ ਗੋਰਖਾ, ਜਸਕਰਨ ਸਿੰਘ, ਅਸ਼ੋਕ ਕੁਮਾਰ, ਮਮਤਾ ਰਾਣੀ, ਸੁਖਵਿੰਦਰ ਕÏਰ, ਮੀਨਾ ਕੁਮਾਰੀ, ਬਲਜੀਤ ਕÏਰ, ਸੋਹਣ ਸਿੰਘ, ਮਨਦੀਪ ਸਿੰਘ, ਰਸ਼ਪਾਲ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ, ਜਸਕਰਨ ਸਿੰਘ ਸੰਨੀ, ਹਰਕੀਰਤ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਬੁੱਧ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਬੇਗਮਪੁਰ ਜੰਡਿਆਲਾ ਦੇ ਪੰਚਾਇਤ ਘਰ ਦਾ ਉਦਘਾਟਨ ਅਗਲੀ ਖ਼ਬਰ ਹੁਣ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਂਅ ਨਾਲ ਜਾਣਿਆ ਜਾਵੇਗਾ ਹੁਸ਼ਿਆਰਪੁਰ ਦਾ ਨਲੋਈਆਂ ਚੌਕ-ਵਿਧਾਇਕ ਜਿੰਪਾ
Ad Position 24