22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੀ.ਐਨ.ਬੀ ਗ੍ਰਾਮੀਣ ਸਵੈ-ਰੁਜ਼ਗਾਰ ਸਿਖਲਾਈ ਸੈਂਟਰ 'ਚ ਕੰਪਿਊਟਰ ਐਕਾਊਟਿੰਗ ਬੈਚ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-05-2026
ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)-ਪੀ.ਐਨ.ਬੀ ਗ੍ਰਾਮੀਣ ਸਵੈ-ਰੁਜ਼ਗਾਰ ਸਿਖਲਾਈ ਸੈਂਟਰ 'ਚ ਕੰਪਿਊਟਰ ਐਕਾਊਟਿੰਗ ਬੈਚ ਦੀ ਸ਼ੁਰੂਆਤ ਜ਼ਿਲ੍ਹਾ ਲੀਡ ਮੈਨੇਜਰ ਅਸ਼ੋਕ ਸੂਦ ਅਤੇ ਨੋਡਲ ਅਫ਼ਸਰ ਅੰਕੁਰ ਗੁਪਤਾ ਦੀ ਹਾਜ਼ਰੀ 'ਚ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਿੱਖਿਆਰਥੀਆਂ ਨੂੰ ਅੱਗੇ ਵਧਣ ਅਤੇ ਆਪਣੇ ਪੈਰਾਂ ਤੇ ਖੜੇ ਹੋਣ ਲਈ ਪ੍ਰੇਰਿਤ ਕਰਦਿਆਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਪੀ.ਐਨ.ਬੀ ਆਰ ਸੇਟੀ ਬਾਰੇ ਜਾਣੂ ਕਰਵਾਇਆ ਅਤੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਗੁਰਜੀਤ ਕੌਰ, ਸਾਕਸ਼ੀ ਜੋਸ਼ੀ, ਅਮਨੀਤ, ਵਿਨੈ ਕੁਮਾਰ ਅਤੇ ਬੰਦਨਾ ਸਮੇਤ ਸਿੱਖਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੀ.ਏ. ਬੀ.ਐੱਡ. ਦੇ ਨਤੀਜੇ 'ਚ ਪੰਜਾਬ 'ਵਰਸਿਟੀ ਦੀ ਮੈਰਿਟ ਸੂਚੀ 'ਚ ਪਹਿਲਾ ਤੇ... ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਮਰ ਫੀਏਸਟਾ-2026 ਦੀ ਸ਼ੁਰੂਆਤ
Ad Position 24