05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪਾਮਾ ਗੋਤ ਦੇ ਜਠੇਰਿਆਂ ਦਾ ਮੇਲਾ ਕੱਲ੍ਹ-ਐਡ. ਬਲਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 30-05-2026
ਭੰਗਾਲਾ, 29 ਮਈ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਮਹਿਤਾਬਪੁਰ ਵਿਖੇ ਪਾਮਾ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲੇ 31 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਐਡ. ਬਲਵਿੰਦਰ ਸਿੰਘ (ਦਿੱਲੀ) ਨੇ ਦੱਸਿਆ ਕਿ ਹਵਨ ਪੂਜਾ ਤੋਂ ਬਾਅਦ ਮਾਤਾ ਰਾਣੀ ਦਾ ਜਾਗਰਣ ਕਰਵਾਇਆ ਜਾਵੇਗਾ ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਪੁਰਣਿਮਾ ਸ਼ਰਮਾ ਨਮਿਤ ਰਸਮ ਪਗੜੀ 3 ਨੂੰ ਅਗਲੀ ਖ਼ਬਰ 18ਵੇਂ ਸੂਫ਼ੀ ਤੇ ਸੱਭਿਆਚਾਰਕ ਮੇਲੇ ਸੰਬੰਧੀ ਪੋਸਟਰ ਜਾਰੀ
Ad Position 24
No active advertisement