ਹੁਸ਼ਿਆਰਪੁਰ, 29 ਮਈ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਸਾਢੇ 5 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਵਿਪਨ ਕੁਮਾਰ ਵਾਸੀ ਹੁੱਕੜਾਂ ਵਜੋਂ ਹੋਈ ਹੈ |