25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੀਂਹ ਨੇ ਗਰਮੀ ਤੋਂ ਦਵਾਈ ਰਾਹਤ, ਝੋਨੇ ਦੀ ਪਨੀਰੀ ਲਈ ਲਾਹੇਵੰਦ-ਕਿਸਾਨ

Ad Position 21
No active advertisement
ਅਜੀਤ ਡੈਸਕ 31-05-2026
ਹਾਜੀਪੁਰ, 30 ਮਈ (ਜੋਗਿੰਦਰ ਸਿੰਘ)-ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਸੀ ਪਰ ਅੱਜ ਸਵੇਰੇ 6 ਵਜੇ ਦੇ ਕਰੀਬ ਕਸਬਾ ਹਾਜੀਪੁਰ ਤੇ ਆਸ-ਪਾਸ ਦੇ ਪਿੰਡਾਂ 'ਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਦਿੱਤੀ ਤੇ ਮੌਸਮ ਸੁਹਾਵਣਾ ਹੋ ਗਿਆ | ਮੀਂਹ ਕਾਰਨ ਹਵਾ 'ਚ ਆਈ ਠੰਢਕ ਕਰਕੇ ਲੋਕਾਂ ਨੇ ਸੁੱਖ ਦਾ ਸਾਹ ਲਿਆ | ਕਿਸਾਨ ਜਗਦੀਪ ਸਿੰਘ, ਦਵਿੰਦਰ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਸ਼ੇਰ ਸਿੰਘ ਆਦਿ ਨਾਲ ਗੱਲਬਾਤ ਕੀਤੀ | ਉਨ੍ਹਾਂ ਦੱਸਿਆ ਕਿ ਇਹ ਮੀਂਹ ਝੋਨੇ ਦੀ ਪਨੀਰੀ, ਚਾਰਾਂ ਤੇ ਸਬਜ਼ੀਆਂ ਲਈ ਲਾਹੇਵੰਦ ਹੈ, ਜੇਕਰ ਹੋਰ ਜ਼ਿਆਦਾ ਮੀਂਹ ਪੈਂਦਾ ਹੈ ਤਾਂ ਝੋਨੇ ਦੀ ਪਨੀਰੀ ਦਾ ਨੁਕਸਾਨ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਅਜੇ ਕੌਸ਼ਲ ਸੇਠੂ ਨੇ ਸੂਬਾ ਪ੍ਰਧਾਨ ਢਿੱਲੋਂ ਨਾਲ ਮੁਲਾਕਾਤ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ
Ad Position 24