07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬਾਬਾ ਹਜ਼ਾਰਾ ਜੀ ਦੇ ਦਰਬਾਰ 'ਤੇ ਜੋੜ ਮੇਲਾ ਕੱਲ੍ਹ

Ad Position 21
No active advertisement
ਅਜੀਤ ਡੈਸਕ 02-06-2026
ਚੌਲਾਂਗ, 1 ਜੂਨ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਚੌਲਾਂਗ ਵਿਖੇ ਬਾਬਾ ਹਜ਼ਾਰਾ ਜੀ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ 3 ਜੂਨ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਤਰਸੇਮ ਸਿੰਘ ਪੱਪੂ, ਦਵਿੰਦਰ ਚੌਲਾਂਗ ਕੈਸ਼ੀਅਰ, ਸੁਖਦੇਵ ਸਿੰਘ ਸੈਕਟਰੀ ਨੇ ਦੱਸਿਆ ਕਿ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਰਾਗੀ ਸਿੰਘ ਗੁਰਬਾਣੀ ਕੀਰਤਨ ਕਰਨਗੇ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਜੀ. ਐੱਸ. ਮੁਲਤਾਨੀ ਨੇ ਨਵਾਂ ਭੰਗਾਲਾ ਤੋਂ ਮੁਫ਼ਤ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
Ad Position 24