08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਅੱਜ ਅਖੰਡ ਕੀਰਤਨੀ ਜਥੇ ਵਲੋਂ ਡੇਰਾ ਵਿਰੱਕਤਾਂ 'ਚ ਹੋਣਗੇ ਅੰਮਿ੍ਤ ਵੇਲੇ ਦੇ ਸਮਾਗਮ

Ad Position 21
No active advertisement
ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥੇ ਵਲੋਂ ਸਵੇਰੇ ਅੰਮਿ੍ਤ ਵੇਲੇ ਦੇ ਕੀਰਤਨ ਸਮਾਗਮਾਂ ਦੀ ਲੜੀ ਚੱਲ ਰਹੀ ਹੈ | ਇਸ ਸੰਬੰਧੀ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ ਦੇ ਮੁੱਖ ਸੇਵਾਦਾਰ ਮਹੰਤ ਤਰਲੋਚਨ ਸਿੰਘ ਨੇ ਦੱਸਿਆ ਕਿ ਲੜੀ ਤਹਿਤ 2 ਜੂਨ ਦੇ ਸਮਾਗਮ ਸਵੇਰੇ 5 ਵਜੇ ਤੋਂ 7 ਵਜੇ ਤੱਕ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ ਸੰਤ ਭਾਗ ਸਿੰਘ ਨਗਰ, ਟਾਂਡਾ ਬਾਈਪਾਸ ਵਿਖੇ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਰਕਰਾਂ 'ਤੇ ਝੂਠੀ ਐੱਫ. ਆਈ. ਆਰ. ਦਰਜ ਕਰਵਾਉਣਾ ਮਾੜੀ ਰਾਜਨੀਤੀ ਦਾ ਸਬੂਤ-ਨਿਮਿਸ਼ਾ ਮਹਿਤਾ ਅਗਲੀ ਖ਼ਬਰ ਸੜਕ ਹਾਦਸੇ 'ਚ 1 ਦੀ ਮੌਤ
Ad Position 24