10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਭਾਜਪਾ ਨੇਤਾ ਡਾ. ਸ਼ਾਹੀ ਵਲੋਂ ਭਾਜਪਾ ਪ੍ਰਧਾਨ ਢਿੱਲੋਂ ਨੂੰ ਮੁਬਾਰਕਬਾਦ ਭੇਟ

Ad Position 21
No active advertisement
ਅਜੀਤ ਡੈਸਕ 02-06-2026
ਤਲਵਾੜਾ, 1 ਜੂਨ (ਮਹਿਤਾ)-ਭਾਜਪਾ ਹਾਈਕਮਾਨ ਵਲੋਂ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਡਾ. ਹਰਸਿਮਰਤ ਸਿੰਘ ਸਾਹੀ ਸਪੁੱਤਰ ਮਰਹੂਮ ਨੇਤਾ ਅਮਰਜੀਤ ਸਿੰਘ ਸਾਹੀ ਨੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਿਲ ਕੇ ਮੁਬਾਰਕਬਾਦ ਭੇਟ ਕੀਤੀਆਂ | ਭਾਜਪਾ ਨੇਤਾ ਡਾ. ਹਰਸਿਮਰਤ ਸਿੰਘ ਸਾਹੀ ਨੇ ਕਿਹਾ ਕਿ ਭਾਜਪਾ ਪ੍ਰਧਾਨ. ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਭਾਜਪਾ ਪੰਜਾਬ ਵਿਚ ਦਿਨ-ਰਾਤ ਚੌਗੁਣੀ ਤਰੱਕੀ ਕਰੇਗੀ | ਇਸ ਤੋਂ ਬਾਅਦ ਭਾਜਪਾ ਨੇਤਾ ਡਾ. ਹਰਸਿਮਰਤ ਸਿੰਘ ਸਾਹੀ ਨੇ ਪ੍ਰਧਾਨ ਢਿੱਲੋਂ ਨਾਲ ਦਸੂਹਾ ਵਿਧਾਨ ਸਭਾ ਦੀ ਰਾਜਨੀਤੀ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਿੰਪਾ ਵਲੋਂ ਡੀ. ਏ. ਵੀ. ਕਾਲਜ-ਅਸਲਮਾਬਾਦ ਬਾਈਪਾਸ 'ਤੇ ਸਟਰੀਟ ਲਾਈਟਾਂ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ
Ad Position 24