20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਾ. ਹਰਬੰਸ ਸਿੰਘ ਹਾਰਟਾ ਨਮਿਤ ਅੰਤਿਮ ਅਰਦਾਸ 7 ਨੂੰ

Ad Position 21
No active advertisement
ਅਜੀਤ ਡੈਸਕ 05-06-2026
ਹੁਸ਼ਿਆਰਪੁਰ, 4 ਜੂਨ (ਨਰਿੰਦਰ ਸਿੰਘ ਬੱਡਲਾ)-ਬਿਜ਼ਨਸਮੈਨ ਤੇ ਸਮਾਜ ਸੇਵੀ ਹਰਮਿੰਦਰ ਸਿੰਘ ਲਾਲੀ ਹਾਰਟਾ ਦੇ ਪਿਤਾ ਟਕਸਾਲੀ ਅਕਾਲੀ ਆਗੂ ਤੇ ਸਮਾਜ ਸੇਵੀ ਮਾ. ਹਰਬੰਸ ਸਿੰਘ ਹਾਰਟਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ 7 ਜੂਨ ਨੂੰ ੰ ਦੁਪਹਿਰ 12 ਵਜੇ ਪਿੰਡ ਹਾਰਟਾ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ, ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੁਪਹਿਰ 1 ਵਜੇ ਤੱਕ ਹੋਵੇਗਾ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਮਾ: ਹਰਬੰਸ ਸਿੰਘ ਹਾਰਟਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਰਾਮਪੁਰ ਅਟਾਰੀ 'ਚ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਬਰਸੀ 8 ਨੂੰ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਕੱਲ੍ਹ ਹੰੁਮ-ਹੁਮਾ ਕੇ ਪਹੁੰਚਣ-ਲੱਡੀ ਨਿੱਝਰ
Ad Position 24