20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਰਾਮਪੁਰ ਅਟਾਰੀ 'ਚ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਬਰਸੀ 8 ਨੂੰ

Ad Position 21
No active advertisement
ਅਜੀਤ ਡੈਸਕ 05-06-2026
ਕੋਟਫ਼ਤੂਹੀ, 4 ਜੂਨ (ਅਟਵਾਲ)-ਪਿੰਡ ਅਟਾਰੀ ਰਾਮਪੁਰ-ਅਟਾਰੀ ਦੇ ਗੁਰਦੁਆਰਾ ਨਵੀ ਨਿਰਮਲ ਕੁਟੀਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ 57ਵੀਂ ਬਰਸੀ ਮÏਕੇ ਕੀਰਤਨ ਦਰਬਾਰ ਅਤੇ ਸੰਤ ਸਮਾਗਮ 8 ਜੂਨ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੋਗਿੰਦਰ ਸਿੰਘ ਅਟਾਰੀ ਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਹਨ¢ ਇਸ ਸੰਬੰਧੀ ਸੇਵਾਦਾਰ ਹਰਜਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਪ੍ਰੀਤਮ ਸਿੰਘ ਡੁੰਮੇਲੀ, ਬਾਬਾ ਰਵਿੰਦਰ ਸਿੰਘ ਜੋਨੀ, ਭਾਈ ਮਹਿਤਾਬ ਸਿੰਘ ਜਲੰਧਰ, ਬਾਬਾ ਲਾਲ ਸਿੰਘ ਜਲੰਧਰ, ਸੰਤ ਬਾਬਾ ਅਮਰਜੀਤ ਸਿੰਘ ਮਹਿਤਪੁਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਪੰਜÏੜਾ, ਹਰੀ ਦਰਬਾਰ ਸੰਗੀਤ ਵਿਦਿਆਲਾ ਦੇ ਵਿਦਿਆਰਥੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਪੁੱਜੇ ਇਮਾਨ ਸਿੰਘ ਮਾਨ ਅਗਲੀ ਖ਼ਬਰ ਮਾ. ਹਰਬੰਸ ਸਿੰਘ ਹਾਰਟਾ ਨਮਿਤ ਅੰਤਿਮ ਅਰਦਾਸ 7 ਨੂੰ
Ad Position 24