20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਾਵਰ ਹਾਊਸ ਨੰਬਰ 2 ਦੇ ਗੇਟਾਂ 'ਚੋਂ ਅਣਪਛਾਤੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 05-06-2026
ਹਾਜੀਪੁਰ, 4 ਜੂਨ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਾਵਰ ਹਾਊਸ ਨੰਬਰ 2 'ਚੋਂ ਇਕ ਸਰਦਾਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਉਮਰ ਕਰੀਬ 62 ਸਾਲਾਂ ਤੋਂ ਉਸ ਨੇ ਕਮੀਜ਼ ਪਜਾਮਾ ਪਾਇਆ ਹੋਇਆ ਹੈ | ਸੂਚਨਾ ਮਿਲਣ 'ਤੇ ਹਾਜੀਪੁਰ ਪੁਲਿਸ ਵਲੋਂ ਸਥਾਨਕ ਕਰਮਚਾਰੀਆਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕਢਵਾ ਕੇ ਕਬਜ਼ੇ 'ਚ ਲੈ ਕੇ ਪਹਿਚਾਣ ਲਈ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਰੱਖਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਸ਼ਾਮ ਲਾਲ ਵਰਮਾ ਨਹੀਂ ਰਹੇ ਅਗਲੀ ਖ਼ਬਰ ਜੀ. ਐਨ. ਏ. ਐਕਲਜ਼ ਗੁਲਾਬਗੜ੍ਹ ਜੱਟਾਂ ਵਿਖੇ ਰੁਜ਼ਗਾਰ ਮੇਲਾ 8 ਤੋਂ
Ad Position 24