20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਵਰਨਕਾਰ ਸ਼ਾਮ ਲਾਲ ਵਰਮਾ ਨਹੀਂ ਰਹੇ

Ad Position 21
No active advertisement
ਅਜੀਤ ਡੈਸਕ 05-06-2026
ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਦੇ ਪ੍ਰਸਿੱਧ ਸਵਰਨਕਾਰ ਸ਼ਾਮ ਲਾਲ ਵਰਮਾ ਦਾ ਅੱਜ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਸੰਖੇਪ ਬਿਮਾਰੀ ਉਪਰੰਤ ਉਹ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਮੁਕੇਰੀਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਅਨਿਲ ਵਰਮਾ (ਮੀਸੂ) ਤੇ ਵਿਕਾਸ ਵਰਮਾ ਨਾਲ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਪ੍ਰਭੂ ਚਰਨਾਂ ਵਿਚ ਨਿਵਾਸ ਕਰਨ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |
Ad Position 22
No active advertisement
ਪਿਛਲੀ ਖ਼ਬਰ ਰੋਸ਼ਨ ਲਾਲ ਕਸਾਣਾ ਦੇ ਪਰਿਵਾਰ ਨਾਲ ਕਾਂਗਰਸੀ ਆਗੂ ਲਾਲੀ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪਾਵਰ ਹਾਊਸ ਨੰਬਰ 2 ਦੇ ਗੇਟਾਂ 'ਚੋਂ ਅਣਪਛਾਤੀ ਲਾਸ਼ ਮਿਲੀ
Ad Position 24