15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 07-06-2026
ਮੁਕੇਰੀਆਂ, 6 ਜੂਨ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਤਹਿਸੀਲ ਯੂਨਿਟ ਮੁਕੇਰੀਆਂ ਦੀ ਮਹੀਨਾਵਰ ਮੀਟਿੰਗ ਮਿਤੀ 8 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਮੌਨਸਰ ਮੰਦਰ ਨਜ਼ਦੀਕ ਹਾਜੀਪੁਰ ਬੱਸ ਅੱਡਾ ਮੁਕੇਰੀਆਂ ਵਿਖੇ ਹੋਵੇਗੀ | ਪਿ੍ੰਸੀਪਲ ਦਵਿੰਦਰ ਸਿੰਘ ਵਲੋਂ ਹਾਈ ਕੋਰਟ 'ਚ ਚੱਲ ਰਹੀਆਂ ਵੱਖ-ਵੱਖ ਰਿੱਟਾਂ ਦੇ ਸਟੇਟਸ ਅਤੇ ਜਥੇਬੰਦੀ ਵਲੋਂ ਇਨ੍ਹਾਂ ਸੰਬੰਧੀ ਕੀਤੀ ਜਾ ਰਹੀ ਪੈਰਵਾਈ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਰੇਕ ਫ਼ੇਲ੍ਹ ਹੋਣ ਕਾਰਨ ਟਿੱਪਰ ਡਿਵਾਈਡਰ 'ਤੇ ਚੜਿ੍ਹਆ, ਵੱਡਾ ਹਾਦਸਾ ਹੋਣੋਂ ਟਲਿਆ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਸੇਂਟ ਸੋਲਜਰ ਸਕੂਲ 'ਚ ਬੂਟੇ ਲਗਾਏ
Ad Position 24