15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 07-06-2026
ਹੁਸ਼ਿਆਰਪੁਰ, 6 ਜੂਨ (ਬਲਜਿੰਦਰਪਾਲ ਸਿੰਘ)-ਆਰ ਸੈਟੀ ਦੇ ਸਿੱਖਿਆਰਥੀਆਂ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਆਪਣੇ ਆਸ-ਪਾਸ ਨੂੰ ਹਰਿਆ-ਭਰਿਆ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਡਾਇਰੈਕਟ ਗੁਰਪ੍ਰੀਤ ਸਿੰਘ ਨੇ ਸਿੱਖਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਗ੍ਰੀਨ ਹਾਊਸ ਇਫ਼ੈਕਟ ਦੇ ਵੱਧ ਰਹੇ ਪ੍ਰਵਾਹ ਨੂੰ ਰੋਕਿਆ ਜਾ ਸਕੇ | ਇਸ ਮੌਕੇ ਸਟਾਫ਼ ਮੈਂਬਰ ਗੁਰਜੀਤ ਕੌਰ, ਸਾਕਸ਼ੀ ਜੋਸ਼ੀ, ਅਮਨੀਤ, ਰਣਜੀਤ, ਬੰਦਨਾ ਅਤੇ ਬਲਜਿੰਦਰ ਸਿੰਘ ਨੇ ਵੀ ਸਿੱਖਿਆਰਥੀਆਂ ਨਾਲ ਬੂਟੇ ਲਗਾਏ |
Ad Position 22
No active advertisement
ਪਿਛਲੀ ਖ਼ਬਰ ਭੰਗਾਲਾ-ਮਾਨਸਰ ਵਿਚਕਾਰ ਰੇਲਵੇ ਪੁਲ ਨਜ਼ਦੀਕ ਸ਼ੱਕੀ ਹਾਲਤ 'ਚ ਮਿਲੀ ਲਾਸ਼ ਅਗਲੀ ਖ਼ਬਰ ਗੁਰਮਤਿ ਤੇ ਸੰਤ ਸਮਾਗਮ ਕੱਲ੍ਹ
Ad Position 24