28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 2 ਨੂੰ ਕਾਬੂ ਕੀਤਾ ਹੈ | ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਬਲਵੀਰ ਕਲੋਨੀ ਦੇ ਕੋਲ ਇਕ ਔਰਤ ਨੂੰ ਰੋਕ ਕੇ ਉਸ ਤੋਂ 13 ਗ੍ਰਾਮ ਹੈਰੋਈਨ ਬਰਾਮਦ ਕੀਤੀ | ਔਰਤ ਦੀ ਪਹਿਚਾਣ ਪ੍ਰੀਤੀ ਪਤਨੀ ਦਿਨੇਸ਼ ਵਾਸੀ ਬਲਵੀਰ ਕਾਲੋਨੀ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਕੀਰਤੀ ਨਗਰ ਦੇ ਵਾਸੀ ਰਜਿੰਦਰ ਸਿੰਘ ਉਰਫ਼ ਹਨੀ ਨੂੰ ਕਾਬੂ ਕਰਕੇ ਉਸ ਤੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਲਾਠੀਚਾਰਜ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਤੇ ਹਿਊਮਨ ਰਾਈਟਸ ਕਮਿਸ਼ਨ ਚੁੱਪ ਕਿਉਂ-ਐਡਵੋਕੇਟ ਭਾਰਦਵਾਜ ਅਗਲੀ ਖ਼ਬਰ ਸਰਦਾਰੀਆਂ ਕਲੱਬ ਵਲੋਂ ਚੱਕ ਸਿੰਘਾਂ ਵਿਖੇ ਦਸਤਾਰ ਸਿਖਲਾਈ ਕੈਂਪ ਆਰੰਭ
Ad Position 24