31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੰਤ ਨਾਰਾਇਣ ਦਾਸ ਬਲਾਈਾਡ ਸਕੂਲ ਨੇ ਰਾਮ ਚਰਿਤ ਮਾਨਸ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 10-06-2026
ਮਾਹਿਲਪੁਰ, 9 ਜੂਨ (ਰਜਿੰਦਰ ਸਿੰਘ)-ਪ੍ਰਧਾਨ ਅਤਰ ਸਿੰਘ ਦੀ ਸਰਪ੍ਰਸਤੀ ਹੇਠ ਚਲ ਰਹੇ ਸੰਤ ਨਾਰਾਇਣ ਦਾਸ ਬਲਾਈਾਡ ਸਕੂਲ ਬਾਹੋਵਾਲ ਵਲੋਂ ਸਰਬੱਤ ਦੇ ਭਲੇ ਤੇ ਬਲਾਈਾਡ ਸੰਸਥਾ ਤੇ ਸਕੂਲ ਦੀ ਚੜ੍ਹਦੀਕਲਾ ਵਾਸਤੇ ਮਾਹਿਲਪੁਰ ਵਿਖੇ ਸ਼ਿਵ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਅਵਿਨਾਸ਼ ਰਾਏ ਖੰਨਾ ਸਾਬਕਾ ਐਮ.ਪੀ.ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਰਾਮ ਚਰਿਤ ਮਾਨਸ (ਅਖੰਡ ਰਮਾਇਣ) ਦਾ ਪਾਠ ਕਰਵਾਇਆ ਗਿਆ ਉਪਰੰਤ ਅਤਰ ਸਿੰਘ ਸਮੇਤ ਬਲਾਈਾਡ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਇਸ ਮੌਕੇ ਬਲਾਈਾਡ ਸੰਸਥਾ ਵਲੋਂ ਲੋੜਵੰਦਾਂ ਦੀ ਨਗਦ ਸਹਾਇਤਾ ਤੇ ਕੰਬਲ ਦਿੱਤੇ ਗਏ | ਇਸ ਮੌਕੇ ਪਿ੍ੰ.ਮਾਲਤੀ ਦੇਵੀ, ਸੁਭਾਸ਼ ਗੋਤਮ, ਬਲਵੀਰ ਠਾਕੁਰ, ਨਰਿੰਦਰ ਅਨੰਦ, ਅਵਨੀਤ, ਗੋਬਿੰਦ ਕੁਮਾਰ ਤੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਜ਼ਿਲੇ੍ਹ 'ਚ ਜਾਗਰੂਕਤਾ ਗਤੀਵਿਧੀਆਂ ਅਗਲੀ ਖ਼ਬਰ ਸੀਤੋ ਗੰੁਨੋ੍ਹ ਵਿਖੇ ਗਰਭਵਤੀ ਅÏਰਤਾਂ ਲਈ ਲਗਾਇਆ ਵਿਸ਼ੇਸ਼ ਜਾਂਚ ਕੈਂਪ
Ad Position 24