30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਾਬਾ ਖੁੱਲ੍ਹਾ ਪੀਰ ਜੀ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ

Ad Position 21
No active advertisement
ਅਜੀਤ ਡੈਸਕ 10-06-2026
ਚੌਲਾਂਗ, 9 ਜੂਨ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜੌੜਾ ਵਿਖੇ ਬਾਬਾ ਖੁੱਲ੍ਹਾ ਪੀਰ ਜੀ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ 10 ਤੇ 11 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਜੀਤ ਸਿੰਘ ਕਾਨੂੰਗੋ ਤੇ ਗਗਨ ਜੌੜਾ ਨੇ ਦੱਸਿਆ ਕਿ 10 ਜੂਨ ਨੂੰ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਬਿੱਲਾ ਸਪੇਰਾ ਕਾਮੇਡੀਅਨ, ਧਰਮਵੀਰ ਨਦਾਨ, ਚਾਹਤ ਨੱਕਾਲ, ਗ਼ੁਲਾਮ ਅਲੀ, ਸ਼ੌਕਤ ਦੀਵਾਨ, ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ | 11 ਜੂਨ ਨੂੰ ਜਸਵਿੰਦਰ ਜੌੜਾ, ਗਾਇਕ ਰਣਵੀਰ ਆਪਣੇ ਕਲਾਂ ਦੇ ਜੌਹਰ ਦਿਖਾਉਣਗੇ | ਜਦਕਿ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜਲਵੇਹੜਾ 'ਚ ਧਾਰਮਿਕ ਸਮਾਗਮ ਭਲਕੇ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮੀਟਿੰਗ
Ad Position 24