30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਲਵੇਹੜਾ 'ਚ ਧਾਰਮਿਕ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 10-06-2026
ਕੋਟਫ਼ਤੂਹੀ, 9 ਜੂਨ (ਅਟਵਾਲ)-ਪਿੰਡ ਜਲਵੇਹੜਾ ਦੇ ਗੁਰਦੁਆਰਾ ਸਮਾਧਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ 11 ਜੂਨ ਨੂੰ ਕਰਵਾਏ ਜਾ ਰਹੇ ਹਨ | ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਵਿਚ ਬਾਬਾ ਰਵਿੰਦਰ ਸਿੰਘ ਜੋਨੀ, ਬਾਬਾ ਕਰਤਾਰ ਸਿੰਘ ਜਲਵੇਹੜਾ, ਭਾਈ ਫਤਿਹ ਸਿੰਘ ਜਲਵੇਹੜਾ, ਭਾਈ ਹਰਪ੍ਰੀਤ ਸਿੰਘ ਜਲਵੇਹੜਾ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ¢
Ad Position 22
No active advertisement
ਪਿਛਲੀ ਖ਼ਬਰ ਚੀਫ਼ ਮੈਨੇਜਰ ਜਤਿਨ ਕੌਸ਼ਿਕ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਾਬਾ ਖੁੱਲ੍ਹਾ ਪੀਰ ਜੀ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ
Ad Position 24