30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੰਤ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 10-06-2026
ਕੋਟਫ਼ਤੂਹੀ, 9 ਜੂਨ (ਅਟਵਾਲ)- ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਨਿਧਾਨ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦੀਵਾਨ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 10 ਜੂਨ ਨੂੰ ਕਰਵਾਏ ਜਾ ਰਹੇ ਹਨ¢ ਇਸ ਸਬੰਧੀ ਪ੍ਰਧਾਨ ਜਸਵਿੰਦਰ ਸਿੰਘ ਨਡਾਲੋਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ¢ ਉਪਰੰਤ ਧਾਰਮਿਕ ਸਮਾਗਮ 'ਚ ਭਾਈ ਸੁਖਦੇਵ ਸਿੰਘ ਨਡਾਲੋ, ਡੋਗਰਪੁਰ ਵਾਲੀਆਂ ਬੀਬੀਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ¢
Ad Position 22
No active advertisement
ਪਿਛਲੀ ਖ਼ਬਰ ਸੰਦੀਪ ਸਿੰਘ ਖ਼ਾਲਸਾ ਨੂੰ ਹਲਕਾ ਇੰਚਾਰਜ ਉੜਮੁੜ ਟਾਂਡਾ ਲਗਾਉਣ 'ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਅਗਲੀ ਖ਼ਬਰ ਚੀਫ਼ ਮੈਨੇਜਰ ਜਤਿਨ ਕੌਸ਼ਿਕ ਨੇ ਅਹੁਦਾ ਸੰਭਾਲਿਆ
Ad Position 24