27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਸਰਪੰਚ ਸਵਰਨ ਸਿੰਘ ਸ਼ਾਹਪੁਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 11-06-2026
ਦਸੂਹਾ, 10 ਜੂਨ (ਭੁੱਲਰ)- ਪਿੰਡ ਸ਼ਾਹਪੁਰ ਦੇ ਸਰਪੰਚ ਗੁਰਦੀਪ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਰਲਣ ਦੇ ਪਿਤਾ ਸਾਬਕਾ ਸਰਪੰਚ ਸਵਰਨ ਸਿੰਘ ਸ਼ਾਹਪੁਰ ਜਿਨ੍ਹਾਂ ਦਾ ਬੀਤੇ ਦਿਨ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਰਦਿਆਂ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਡਿਪਟੀ ਕਲੈਕਟਰ ਅਮਨਪ੍ਰੀਤ ਸਿੰਘ ਮੰਨਾ ਝਿੰਗੜ, ਪਲਵਿੰਦਰ ਸਿੰਘ, ਬਹਾਦਰ ਸਿੰਘ, ਜੋਗਿੰਦਰ ਸਿੰਘ, ਸ਼ਾਮ ਸਿੰਘ, ਜੱਸਾ ਸਿੰਘ, ਨਿਰਮਲ ਸਿੰਘ, ਲੰਬੜਦਾਰ ਦਵਿੰਦਰ ਸਿੰਘ ਝਿੰਗੜ, ਸਾਬਕਾ ਸਰਪੰਚ ਗੁਰਚਰਨ ਸਿੰਘ ਝਿੰਗੜ, ਸੁਖਚੈਨ ਸਿੰਘ ਗਿੱਲ, ਬਖਸ਼ੀਸ਼ ਸਿੰਘ ਕੰਗ, ਬਿਕਰਮ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ, ਜਰਨੈਲ ਸਿੰਘ ਕੁਠਾਣਾ ਆਦਿ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਈ | ਉਨ੍ਹਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ 14 ਜੂਨ ਐਤਵਾਰ ਨੂੰ ਉਨ੍ਹਾਂ ਦੇ ਪਿੰਡ ਸ਼ਾਹਪੁਰ ਨੇੜੇ ਦਸੂਹਾ ਵਿਖੇ ਪੈਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ' ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ-ਵਿਰਦੀ, ਮੁਲਤਾਨੀ ਅਗਲੀ ਖ਼ਬਰ ਪਿੰਡ ਦੇਵੀਦਾਸ ਦਾ ਵਿਅਕਤੀ ਭੇਦਭਰੀ ਹਾਲਤ 'ਚ ਲਾਪਤਾ
Ad Position 24