27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਜੀਤ ਫਰੂਟ ਨਰਸਰੀ ਵਿਖੇ ਬੂਟਿਆਂ ਦਾ ਲੰਗਰ 16 ਨੂੰ

Ad Position 21
No active advertisement
ਅਜੀਤ ਡੈਸਕ 11-06-2026
ਹਰਿਆਣਾ, 10 ਜੂਨ (ਹਰਮੇਲ ਸਿੰਘ ਖੱਖ)-ਉੱਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਦੀ ਯਾਦ 'ਚ ਬੂਟਿਆਂ ਦਾ ਲੰਗਰ 16 ਜੂਨ ਦਿਨ ਮੰਗਲਵਾਰ ਨੂੰ ਮਨਜੀਤ ਫਰੂਟ ਨਰਸਰੀ ਦੌਲਤਪੁਰ ਗਿੱਲ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਹੈਪੀ ਅਤੇ ਨਵਦੀਪ ਸਿੰਘ ਦੀਪਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਬੂਟਿਆਂ ਦੇ ਲੰਗਰ ਦੌਰਾਨ ਫਲਦਾਰ, ਛਾਂਦਾਰ, ਫੁੱਲਦਾਰ ਅਤੇ ਹੋਰ ਕਈ ਕਿਸਮਾਂ ਦੇ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਫ਼ੌਜ 'ਚ ਅਫ਼ਸਰ ਬਣਨ ਦੀ ਕੋਚਿੰਗ ਲਈ ਰਜਿਸਟ੍ਰੇਸ਼ਨ 18 ਜੂਨ ਤੱਕ -ਆਸ਼ਿਕਾ ਜੈਨ ਅਗਲੀ ਖ਼ਬਰ ਵਿਧਾਇਕ ਜਿੰਪਾ ਦੀ ਅਗਵਾਈ 'ਚ ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' ਵਿਚ ਸ਼ਾਮਿਲ
Ad Position 24