27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

210 ਚਰਸ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਫੋਕਲ ਪੁਆਇੰਟ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਜਾਂਚ ਦੌਰਾਨ 210 ਗ੍ਰਾਮ ਚਰਸ ਉਸ ਤੋਂ ਬਰਾਮਦ ਕੀਤੀ | ਕਥਿਤ ਦੋਸ਼ੀ ਦੀ ਪਹਿਚਾਣ ਬਲਜਿੰਦਰ ਸਿੰਘ ਵਾਸੀ ਭੀਮ ਨਗਰ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Ad Position 24