26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 12-06-2026
ਮਾਹਿਲਪੁਰ, 11 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 70 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਸੈਲਾ ਖ਼ੁਰਦ ਵੱਲ ਨੂੰ ਆ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਦਦਿਆਲ ਤੋਂ ਜੱਸੋਵਾਲ ਲਿੰਕ ਰੋਡ 'ਤੇ ਪੁੱਜੀ ਤਾਂ ਨੌਜਵਾਨ ਅਮਰੀਕ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬਾਹੋਵਾਲ ਜੋ ਮੋਟਰਸਾਈਕਲ (ਪੀ.ਬੀ. 24 ਡੀ-0801) 'ਤੇ ਸਵਾਰ ਆਉਂਦਾ ਦਿਖਾਈ ਦਿੱਤਾ, ਜਿਸ ਕੋਲੋਂ ਤਲਾਸ਼ੀ ਦੌਰਾਨ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ-ਸੂਦ ਅਗਲੀ ਖ਼ਬਰ ਪਿੰਡ ਵਾਸੀਆਂ ਨੇ ਰਸਤੇ ਨੂੰ ਪੱਕਾ ਕਰਨ ਦੀ ਕੀਤੀ ਮੰਗ
Ad Position 24