06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਨਾਲ ਰਾਜ ਕੁਮਾਰ ਰਾਣਾ ਨੇ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 13-06-2026
ਬੀਣੇਵਾਲ, 12 ਜੂਨ (ਬੈਜ ਚੌਧਰੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਰਾਜ ਕੁਮਾਰ ਰਾਣਾ ਨੇ ਭਾਜਪਾ ਦੇ ਸੀਨੀਅਰ ਆਗੂ ਤੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਨਾਲ ਚੰਡੀਗੜ੍ਹ 'ਚ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਲੰਬੀ ਉਮਰ, ਤੰਦਰੁਸਤੀ ਤੇ ਤਰੱਕੀ ਦੀ ਕਾਮਨਾ ਕੀਤੀ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਉਨ੍ਹਾਂ ਨੇ ਸੌਦਾਨ ਸਿੰਘ ਨਾਲ ਸੂਬੇ ਦੀ ਰਾਜਨੀਤੀ ਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਰੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ | ਇਸ ਮੌਕੇ ਗੜ੍ਹਸ਼ੰਕਰ ਵਿਧਾਨ ਸਭਾ ਵਾਰੇ ਵੀ ਵੱਖ-ਵੱਖ ਪਹਿਲੂਆਂ ਤੇ ਰਾਜਨੀਤਿਕ ਵਿਚਾਰ ਵਟਾਂਦਰਾ ਕੀਤਾ | ਰਾਸ਼ਟਰੀ ਉਪ ਪ੍ਰਧਾਨ ਨੇ ਰਾਜ ਕੁਮਾਰ ਰਾਣਾ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾ ਲਈ ਹੁਣ ਤੋਂ ਹੀ ਲੋਕਾਂ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਮੰਨਣਹਾਨਾ 'ਚ 38ਵਾਂ ਸੰਤ ਸਮਾਗਮ 16 ਨੂੰ
Ad Position 24
No active advertisement