18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਰਕ ਗੋਤ ਦੇ ਜਠੇਰਿਆਂ ਦਾ ਮੇਲਾ ਅੱਜ

Ad Position 21
No active advertisement
ਅਜੀਤ ਡੈਸਕ 15-06-2026
ਦਸੂਹਾ, 14 ਜੂਨ (ਭੁੱਲਰ)-ਵਿਰਕ ਗੋਤ ਦੇ ਜਠੇਰਿਆਂ ਦਾ ਸਾਲਾਨਾ ਭੰਡਾਰਾ ਪਿੰਡ ਸੱਗਲ ਵਿਖੇ 15 ਜੂਨ ਨੂੰ ਸ਼ਰਧਾ ਨਾਲ ਕਰਵਾਇਆਂ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਦੁਪਹਿਰ 12 ਵਜੇ ਝੰਡੇ ਦੀ ਰਸਮ ਉਪਰੰਤ ਭੰਡਾਰੇ ਦਾ ਸਮਾਗਮ ਆਰੰਭ ਹੋਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਪਹੁੰਚਣਗੀਆਂ |
Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਤੇ ਵਿਧਾਇਕ ਘੁੰਮਣ ਵਲੋਂ ਨਵੇਂ ਬਣੇ ਕੌਂਸਲਰਾਂ ਦਾ ਸਨਮਾਨ ਅਗਲੀ ਖ਼ਬਰ ਚੱਬੇਵਾਲ 'ਚ ਕਰੋੜਾਂ ਦੀ ਜ਼ਮੀਨ ਝੁੱਗੀਆਂ ਹਵਾਲੇ
Ad Position 24