15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਕੀਰਤਨ ਦਰਬਾਰ ਤੇ ਸੰਤ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 15-06-2026
ਕੋਟਫ਼ਤੂਹੀ, 14 ਜੂਨ (ਅਵਤਾਰ ਸਿੰਘ ਅਟਵਾਲ)-ਪਿੰਡ ਰਾਮਪੁਰ ਅਟਾਰੀ ਦੇ ਗੁਰਦੁਆਰਾ ਨਵੀ ਨਿਰਮਲ ਕੁਟੀਆ ਵਿਚ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ 57ਵੀਂ ਬਰਸੀ ਮÏਕੇ ਕੀਰਤਨ ਦਰਬਾਰ ਤੇ ਸੰਤ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੋਗਿੰਦਰ ਸਿੰਘ ਅਟਾਰੀ ਵਾਲਿਆ ਸਰਪ੍ਰਸਤੀ ਹੇਠ ਕਰਵਾਏ ਗਏ | ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿੱਚ ਸੰਤ ਬਾਬਾ ਪ੍ਰੀਤਮ ਸਿੰਘ ਡੁੰਮੇਲੀ, ਸੰਤ ਸੰਤੋਖ ਸਿੰਘ ਪਾਲਦੀ, ਸੰਤ ਅਮਰੀਕ ਸਿੰਘ ਮੰਨਣਹਾਨਾ, ਬਾਬਾ ਜਸਪਾਲ ਸਿੰਘ ਪੰਜÏੜਾ, ਸੰਤ ਭਾਗ ਸਿੰਘ ਬੰਗਾ, ਸੰਤ ਪ੍ਰੀਤਮ ਸਿੰਘ ਬਾੜੀਆ, ਬਾਬਾ ਰਵਿੰਦਰ ਸਿੰਘ ਜੋਨੀ, ਸੰਤ ਜਰਨੈਲ ਸਿੰਘ ਨੋਰਾ, ਸੰਤ ਬਲਵੀਰ ਸਿੰਘ ਹਰਿਆਣਾ, ਸੰਤ ਹਰਮਨਜੀਤ ਸਿੰਘ ਸਿਘੜੀਵਾਲ, ਸੰਤ ਬਿਕਰਮਜੀਤ ਸਿੰਘ ਨੰਗਲ ਖ਼ੁਰਦ, ਸੰਤ ਤੇਜਾ ਸਿੰਘ ਗੁਰੂਸਰ ਖੁੱਡਾ, ਸੰਤ ਜਸਵੰਤ ਸਿੰਘ ਖੇੜਾ, ਸੰਤ ਰਿਸੀ ਰਾਜ ਨਵਾਂ ਸ਼ਹਿਰ, ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਟੂਟੋਮਜਾਰਾ, ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਜਨਕ ਸਿੰਘ ਮਾਣਕੋ ਜੱਬੜ, ਸੰਤ ਸਰਵਣ ਸਿੰਘ ਮਾਣਕੋ ਜੱਬੜ, ਸੰਤ ਭਾਗ ਸਿੰਘ ਬੰਗਾ, ਸੰਤ ਮੱਖਣ ਸਿੰਘ ਦਰੀਆ, ਸੰਤ ਮੱਖਣ ਸਿੰਘ ਟੂਟੋਮਜਾਰਾ ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਸਰਬਜੀਤ ਸਿੰਘ ਠੱਕਰਵਾਲ, ਸੰਤ ਪਰਮੇਸੁਰਾ ਨੰਦ ਧੂਲਕੋਟ, ਸੰਤ ਗੁਰਪ੍ਰੀਤ ਸਿੰਘ ਠੱਕਰਵਾਲ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਹੁਸ਼ਿਆਰਪੁਰ, ਸੰਤ ਤਰਲੋਚਨ ਸਿੰਘ ਹੁਸ਼ਿਆਰਪੁਰ, ਸੰਤ ਬਲਵੀਰ ਸਿੰਘ ਹਰਿਆਣਾ, ਸੰਤ ਬਖ਼ਸ਼ੀਸ਼ ਸਿੰਘ ਨਡਾਲੋ, ਸੰਤ ਬਾਬਾ ਗੁਰਚਰਨ ਸਿੰਘ ਪੰਡਵਾ, ਭਾਈ ਮਹਿਤਾਬ ਸਿੰਘ ਜਲੰਧਰ, ਬਾਬਾ ਲਾਲ ਸਿੰਘ ਜਲੰਧਰ, ਜਥੇ. ਨਾਰੰਗ ਸਿੰਘ, ਗੁਰਨਾਮ ਸਿੰਘ ਬੰਗਾ, ਸੰਤ ਸਤਨਾਮ ਸਿੰਘ ਮਜਾਰੀ, ਸੰਤ ਰੇਸ਼ਮ ਸਿੰਘ ਅਲਾਚੋਰ, ਬਾਬਾ ਸੁਮਿੱਤਰ ਸਿੰਘ, ਸੰਤ ਸੁਖਤੇਜ ਸਿੰਘ ਡੁੰਮੇਲੀ, ਸੁਰਜੀਤ ਸਿੰਘ ਬਿੰਜੋ, ਸੰਤ ਬੀਬੀ ਗੁਰਿੰਦਰ ਕÏਰ ਬਾਹੋਵਾਲ, ਸੰਤ ਅਮਰਜੀਤ ਸਿੰਘ ਮਹਿਤਪੁਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਪੰਜÏੜਾ, ਹਰੀ ਦਰਬਾਰ ਸੰਗੀਤ ਵਿਦਿਆਲਾ ਆਦਿ ਦੇ ਵਿਦਿਆਰਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮÏਕੇ ਰਜਿੰਦਰ ਸਿੰਘ ਖ਼ਾਲਸਾ, ਬਾਬਾ ਹਰਜਿੰਦਰ ਸਿੰਘ, ਜੀਤ ਸਿੰਘ, ਅਸ਼ੋਕ ਸਿੰਘ, ਬਲਵੀਰ ਸਿੰਘ ਝਿੱਕਾ, ਸਤਨਾਮ ਸਿੰਘ ਮੁਖਸ਼ੂਸਪੁਰ, ਬਲਵੰਤ ਸਿੰਘ ਬਾਹੋਵਾਲ, ਅਮਰ ਸਿੰਘ ਬਾਹੋਵਾਲ, ਗੁਰਪ੍ਰੀਤ ਸਿੰਘ ਮੁਖਸ਼ੂਸਪੁਰ, ਅਜੀਤ ਸਿੰਘ ਅਟਾਰੀ, ਜਸਵਿੰਦਰ ਸਿੰਘ ਅਟਾਰੀ, ਸਰਪੰਚ ਰਘਵੀਰ ਸਿੰਘ, ਪਾਲ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ, ਹਰਜੀਤ ਸਿੰਘ, ਗੁਰਵੀਰ ਸਿੰਘ ਬੰਗਾ, ਕਮਲਜੀਤ ਸਿੰਘ, ਜਥੇਦਾਰ ਪਰਮਜੀਤ ਸਿੰਘ ਪੰਜÏੜਾ, ਰਣਜੀਤ ਸਿੰਘ ਪਰਮਾਰ ਪੰਜÏੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇ ਪੰਜਾਬ ਸਰਕਾਰ ਸਤਲੁਜ ਦਰਿਆ ਦੇ ਬੰਨ੍ਹ ਪੱਕੇ ਕਰੇ ਤਾਂ ਹੜ੍ਹ ਵਰਗੀ ਨੌਬਤ ਨਾ ਆਵੇ ਅਗਲੀ ਖ਼ਬਰ ਵਿਦਿਆਰਥੀ ਮੋਹਿਤ ਕੁਮਾਰ ਨੂੰ 'ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਐਵਾਰਡ' ਲਈ ਚੁਣਿਆ
Ad Position 24