08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨਿਗਮ ਚੋਣਾਂ ਦੌਰਾਨ 219 ਉਮੀਦਵਾਰ ਚੋਣ ਮੈਦਾਨ ’ਚ-ਨਿਕਾਸ ਕੁਮਾਰ

Ad Position 21
No active advertisement
ਅਜੀਤ ਡੈਸਕ 28-06-2026
ਹੁਸ਼ਿਆਰਪੁਰ, 27 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਲਈ 219 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ 286 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜਿਨ੍ਹਾਂ ’ਚੋਂ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਸਨ ਜਦਕਿ ਅੱਜ 65 ਨਾਮਜ਼ਦਗੀ ਪੱਤਰ ਵਾਪਸ ਲੈ ਲਏ ਜਾਣ ਨਾਲ ਕੁਲ 219 ਉਮੀਦਵਾਰ ਚੋਣ ਮੈਦਾਨ ਵਿਚ ਹਨ । ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਨਗਰ ਨਿਗਮ ਦੇ 50 ਵਾਰਡਾਂ ਵਿਚ ਵੋਟਾਂ ਪਵਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਲਾਲੀ ਬਾਜਵਾ ਨੇ ਉਮੀਦਵਾਰ ਦੀਪਾਲੀ ਹੰਸ ਦੇ ਹੱਕ ’ਚ ਵੋਟਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਪਨਸਪ ਰਿਟਾ. ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24