10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੈਡੀਕਲ ਤੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-07-2026
ਗੜ੍ਹਦੀਵਾਲਾ, 4 ਜੁਲਾਈ (ਚੱਗਰ)-ਪਿੰਡ ਧੁੱਗਾ ਕਲਾਂ ਵਿਖੇ ਸਥਿਤ ਸਰਕਾਰੀ ਡਿਸਪੈਂਸਰੀ ਵਿਖੇ ਪ੍ਰਵਾਸੀ ਭਾਰਤੀ ਡਾ. ਗੁਰਪ੍ਰੀਤ ਸਿੰਘ ਧੁੱਗਾ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਸ੍ਰੀ ਰਾਮਸੁਪਰ ਸਪੈਸ਼ਲਿਸਟ ਹਸਪਤਾਲ ਜਲੰਧਰ ਤੋਂ ਆਈ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਹਰ ਪ੍ਰਕਾਰ ਦੀਆਂ ਬਿਮਾਰੀਆਂ ਦਾ ਮੁਆਇਨਾ ਕਰਕੇ ਉਨ੍ਹਾਂ ਨੂੰ ਮੁਫ਼ਤ ਦਿਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਨੇ ਦੱਸਿਆ ਕਿ ਇਹ ਕੈਂਪ ਸੰਤ ਬਾਬਾ ਹਰਨਾਮ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਲਗਾਇਆ ਗਿਆ। ਇਸ ਮੌਕੇ ਡਾ. ਬਹਿਲ ਰਾਣਾ, ਡਾ. ਜਸਪ੍ਰੀਤ ਸਿੰਘ, ਸੀ.ਐਚ.ਓ. ਅਵਨੀਤ ਕੌਰ, ਏ.ਐਨ.ਐਮ. ਜਸਵਿੰਦਰ ਕੌਰ, ਸਰਪੰਚ ਬਚਿੱਤਰ ਸਿੰਘ, ਇੰਜ. ਕਵੰਲਪ੍ਰੀਤ ਸਿੰਘ ਧੁੱਗਾ, ਨਰੇਸ਼ ਕੁਮਾਰ, ਸੰਦੀਪ ਕੌਰ, ਸੁਖਪ੍ਰੀਤ ਕੌਰ, ਬੱਬਲੂ, ਮਨਜੀਤ ਸਿੰਘ ਜੀਤਾ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸਥਾਨ ਬਾਬਾ ਨਿਧਾਨ ਸਿੰਘ ਤੋਂ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ 28 ਨੂੰ ਹੋਵੇਗੀ ਸ਼ੁਰੂ ਅਗਲੀ ਖ਼ਬਰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਖ-ਵੱਖ ਰਾਜਾਂ ’ਚ ਹੋਈਆਂ ਚੋਣਾਂ ਤੋਂ ਸਬਕ ਲਵੇ - ਮਾ. ਰਮੇਸ਼, ਪ੍ਰਿੰ. ਗੁਰਦਿਆਲ
Ad Position 24