16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਿਟੀ ਹਸਪਤਾਲ ਹੁਸ਼ਿਆਰਪੁਰ ’ਚ ਅੱਖਾਂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ ਭਲਕੇ ਤੋਂ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026
ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਿਟੀ ਹਸਪਤਾਲ ਡੀ.ਸੀ. ਰੋਡ ਹੁਸ਼ਿਆਰਪੁਰ ਵਿਖੇ ਅੱਖਾਂ ਦੀ ਮੁਫ਼ਤ ਜਾਂਚ 13 ਤੋਂ 31 ਜੁਲਾਈ ਤੱਕ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਨਵਨੀਤ ਗੁਲਜ਼ਾਰ ਸਿੰਘ ਚੱਗਰ (ਅੱਖਾਂ ਦੇ ਮਾਹਿਰ ਡਾਕਟਰ) ਨੇ ਦੱਸਿਆ ਕਿ ਇਸ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਵਲੋਂ ਅੱਖਾਂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡਾ. ਨਵਨੀਤ ਗੁਲਜ਼ਾਰ ਸਿੰਘ ਚੱਗਰ ਵਲੋਂ ਭਾਈ ਘਨੱਈਆ ਜੀ ਹਸਪਤਾਲ ਹੁਸ਼ਿਆਰਪੁਰ ’ਚ ਕਰੀਬ 10 ਸਾਲ ਸੇਵਾਵਾਂ ਨਿਭਾਈਆਂ ਗਈਆਂ ਅਤੇ ਹੁਣ ਉਹ ਸਿਟੀ ਹਸਪਤਾਲ ਹੁਸ਼ਿਆਰਪੁਰ ’ਚ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਰੀਜ਼ ਅੱਖਾਂ ਦੀ ਕਿਸੇ ਵੀ ਬਿਮਾਰੀ ਸੰੰਬੰਧੀ ਜਾਂਚ ਕਰਵਾ ਸਕਦੇ ਹਨ ਅਤੇ ਸਲਾਹ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਹੁਕਮ ਜਾਰੀ ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24