09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਾਤਾਵਰਨ ਦੀ ਸ਼ੁੱਧਤਾ ਲਈ ਕਾਂਟੀਆ ਦਰਬਾਰ ਵਲੋਂ 700 ਬੂਟੇ ਵੰਡੇ

Ad Position 21
No active advertisement
ਅਜੀਤ ਡੈਸਕ 29-07-2026

ਹੁਸ਼ਿਆਰਪੁਰ, 28 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸਰਬ ਸਾਂਝਾ ਦਰਬਾਰ ਕਾਂਟੀਆ ਸ਼ਰੀਫ਼ ਵਿਖੇ ਗੁਰਪੂਰਨਿਮਾ ਮੌਕੇ ਗੁਰੂ ਪੂਜਾ ਦਿਵਸ ਮਾਲਿਕ ਸਾਹਿਬਜੋਤ ਦੀ ਅਗਵਾਈ ‘ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਾਲਿਕ ਸਾਹਿਬਜੋਤ ਨੇ ਆਈ ਸੰਗਤ ਨੂੰ ਆਪਣੇ ਪ੍ਰਵਚਨਾਂ ਰਾਹੀਂ ਜੀਵਨ ‘ਚ ਗੁਰੂ ਦੀ ਅਹਿਮੀਅਤ ਬਾਰੇ ਦੱਸਿਆ। ਜੀਵਨ ਦੇ ਮਕਸਦ ਬਾਰੇ ਦੱਸਦਿਆਂ ਉਨ੍ਹਾਂ ਸਮਝਾਇਆ ਕਿ ਸਾਨੂੰ ਸਮਾਜ ਵਿਚ ਰਹਿੰਦਿਆਂ ਸਮਾਜ ਨੂੰ ਸੁੰਦਰ ਬਣਾਉਣ, ਭਾਈਚਾਰਕ ਸਾਂਝ ਬਣਾਈ ਰੱਖਣ, ਵਾਤਾਵਰਨ ਸਾਫ਼ ਰੱਖਣ, ਪਾਣੀ ਦੀ ਸੰਭਾਲ ਕਰਨ, ਔਖੇ ਸਮੇਂ ਲੋੜਵੰਦ ਲੋਕਾਂ ਦੀ ਮਦਦ ਕਰਨ, ਹਵਾ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ, ਵਾਤਾਵਰਨ ਦੀ ਸ਼ੁੱਧਤਾ ਲਈ ਵਧ ਤੋਂ ਵਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਦਰਬਾਰ ਵਲੋਂ ਮਾਲਿਕ ਸਾਹਿਬਜੋਤ ਦੇ ਪੁੱਤਰ ਰੱਬੁਲਜੋਤ ਵਲੋਂ ਸੰਗਤਾਂ ਨੂੰ 700 ਬੂਟੇ ਵੰਡੇ ਗਏ।

Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਤਰੰਜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ 5 ਦਿਨ ਤੋਂ ਗੱਡੀ ਚੋਰੀ, ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Ad Position 24