02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪ੍ਰਸਿੱਧ ਲੇਖਕ ਡਾ. ਸਾਹਿਲ ਨੇ ਆਪਣਾ ਨਾਵਲ ‘ਨਸੂਰ’ ਕਿਰਤ ਤੇ ਰੁਜ਼ਗਾਰ ਮੰਤਰੀ ਨੂੰ ਭੇਟ ਕੀਤਾ

ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ)- ਭਾਰਤ ਸਰਕਾਰ ਦੀ ਸਰਕਾਰੀ ਭਾਸ਼ਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਹੋਏ, ਹੁਸ਼ਿਆਰਪੁਰ ਦੇ ਪ੍ਰਸਿੱਧ ਲੇਖਕ ਡਾ. ਧਰਮਪਾਲ ਸਾਹਿਲ ਨੇ ਆਪਣਾ ਨਵਾਂ ਪ੍ਰਕਾਸ਼ਿਤ ਨਾਵਲ ‘ਨਸੂਰ’ ਭਾਰਤ ਸਰਕਾਰ ਦੇ ਸੂਖਮ ਛੋਟੇ ਤੇ ਦਰਮਿਆਨੇ ਉੱਦਮ ਤੇ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੂੰ ਭੇਟ ਕੀਤਾ।

Ad Position 21
No active advertisement
ਅਜੀਤ ਡੈਸਕ 02-08-2026
ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ)- ਭਾਰਤ ਸਰਕਾਰ ਦੀ ਸਰਕਾਰੀ ਭਾਸ਼ਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਹੋਏ, ਹੁਸ਼ਿਆਰਪੁਰ ਦੇ ਪ੍ਰਸਿੱਧ ਲੇਖਕ ਡਾ. ਧਰਮਪਾਲ ਸਾਹਿਲ ਨੇ ਆਪਣਾ ਨਵਾਂ ਪ੍ਰਕਾਸ਼ਿਤ ਨਾਵਲ ‘ਨਸੂਰ’ ਭਾਰਤ ਸਰਕਾਰ ਦੇ ਸੂਖਮ ਛੋਟੇ ਤੇ ਦਰਮਿਆਨੇ ਉੱਦਮ ਤੇ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੂੰ ਭੇਟ ਕੀਤਾ। ਸ਼੍ਰਮ ਸ਼ਕਤੀ ਭਵਨ, ਦਿੱਲੀ ਵਿਖੇ ਆਪਣੇ ਸੰਬੋਧਨ ਵਿਚ ਭਾਰਤ ਭਰ ਦੇ ਹੋਰ ਸੰਸਦ ਮੈਂਬਰਾਂ ਤੇ ਪ੍ਰਤੀਨਿਧੀਆਂ ਦੀ ਮੌਜੂਦਗੀ ’ਚ ਮੰਤਰੀ ਸ਼ੋਭਾ ਕਰੰਦਲਾਜੇ ਨੇ ਡਾ. ਸਾਹਿਲ ਦੀ ਹਿੰਦੀ ਵਿਚ ਸਾਹਿਤਿਕ ਰਚਨਾ ਦੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਬਿਨਾਂ ਲੇਟ ਫ਼ੀਸ ਦਾਖਲਾ 15 ਤੱਕ ਹੋਵੇਗਾ- ਪ੍ਰਿੰਸੀਪਲ ਅਮਨਦੀਪ ਹੀਰਾ
Ad Position 24
No active advertisement