05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ ਜੇਤੂ ਸਨਮਾਨਿਤ ਹੋਣ ਮੌਕੇ ਪ੍ਰਬੰਧਕਾਂ ਨਾਲ। ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ ’ਚ ਆਰੁਸ਼ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਸਥਾਨਕ ਸ਼ਾਲੀਮਾਰ ਨਗਰ ਦੇ ਰਹਿਣ ਵਾਲੇ ਆਰੁਸ਼ ਸਿੰਘ ਪੁੱਤਰ ਕਮਲਜੀਤ ਸਿੰਘ ਨੇ ਹੁਸ਼ਿਆਰਪੁਰ ‘ਚ ਹੋਈ 14ਵੀਂ ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8-10 ਸਾਲ ਉਮਰ ਵਰਗ ‘ਚ ਕਾਂਸੀ ਦਾ ਤਗਮਾ ਹਾਸਲ ਕਰਕੇ ਪਰਿਵਾਰ, ਇਲਾਕੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਆਰੁਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਅਤੇ ਇਸ ਮਹੱਤਵਪੂਰਨ ਉਪਲਬਧੀ ਨਾਲ ਉਨ੍ਹਾਂ ਨੇ ਸਤੰਬਰ 2026 ‘ਚ ਲੁਧਿਆਣਾ ਵਿਖੇ ਹੋਣ ਵਾਲੀ ਪੰਜਾਬ ਰਾਜ ਯੋਗਾ ਚੈਂਪੀਅਨਸ਼ਿਪ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

Ad Position 21
No active advertisement
ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਸਥਾਨਕ ਸ਼ਾਲੀਮਾਰ ਨਗਰ ਦੇ ਰਹਿਣ ਵਾਲੇ ਆਰੁਸ਼ ਸਿੰਘ ਪੁੱਤਰ ਕਮਲਜੀਤ ਸਿੰਘ ਨੇ ਹੁਸ਼ਿਆਰਪੁਰ ‘ਚ ਹੋਈ 14ਵੀਂ ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8-10 ਸਾਲ ਉਮਰ ਵਰਗ ‘ਚ ਕਾਂਸੀ ਦਾ ਤਗਮਾ ਹਾਸਲ ਕਰਕੇ ਪਰਿਵਾਰ, ਇਲਾਕੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਆਰੁਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਅਤੇ ਇਸ ਮਹੱਤਵਪੂਰਨ ਉਪਲਬਧੀ ਨਾਲ ਉਨ੍ਹਾਂ ਨੇ ਸਤੰਬਰ 2026 ‘ਚ ਲੁਧਿਆਣਾ ਵਿਖੇ ਹੋਣ ਵਾਲੀ ਪੰਜਾਬ ਰਾਜ ਯੋਗਾ ਚੈਂਪੀਅਨਸ਼ਿਪ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਆਰੁਸ਼ ਸਿੰਘ ਦੀ ਇਸ ਸ਼ਾਨਦਾਰ ਸਫਲਤਾ ‘ਤੇ ਉਨ੍ਹਾਂ ਦੇ ਪਿਤਾ, ਕੋਚ ਅਨੀਤਾ ਜੈਸਵਾਲ ਅਤੇ ਇਲਾਕਾ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੂਨਕ ਖ਼ੁਰਦ ਵਿਖੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿਚ ਕੀਤਾ ਲਾਮਬੰਦ ਅਗਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ ਹੇਠ ਪਿੰਡ ਬੋਦਲ ਛਾਉਣੀ ਤੋਂ 40 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
Ad Position 24
No active advertisement