05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅੱਜ ਬਿਜਲੀ ਬੰਦ ਰਹੇਗੀ

ਚੱਬੇਵਾਲ, 4 ਅਗਸਤ (ਰਾਜੀਵ ਭਾਰਦਵਾਜ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਬ ਡਵੀਜ਼ਨ ਬੱਸੀ ਕਲਾਂ ਤੋਂ ਚੱਲਣ ਵਾਲੇ ਕੁੱਝ ਫੀਡਰਾਂ ਦੀ ਬਿਜਲੀ 5 ਅਗਸਤ ਨੂੰ ਬੰਦ ਰਹੇਗੀ। ਜਾਣਕਾਰੀ ਦਿੰਦੇ ਹੋਏ ਦਫ਼ਤਰ ਬੱਸੀ ਕਲਾਂ ਉਪ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ 5 ਅਗਸਤ ਦਿਨ ਬੁੱਧਵਾਰ ਨੂੰ 66 ਕੇ.

Ad Position 21
No active advertisement
ਅਜੀਤ ਡੈਸਕ 05-08-2026
ਚੱਬੇਵਾਲ, 4 ਅਗਸਤ (ਰਾਜੀਵ ਭਾਰਦਵਾਜ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਬ ਡਵੀਜ਼ਨ ਬੱਸੀ ਕਲਾਂ ਤੋਂ ਚੱਲਣ ਵਾਲੇ ਕੁੱਝ ਫੀਡਰਾਂ ਦੀ ਬਿਜਲੀ 5 ਅਗਸਤ ਨੂੰ ਬੰਦ ਰਹੇਗੀ। ਜਾਣਕਾਰੀ ਦਿੰਦੇ ਹੋਏ ਦਫ਼ਤਰ ਬੱਸੀ ਕਲਾਂ ਉਪ ਮੰਡਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ 5 ਅਗਸਤ ਦਿਨ ਬੁੱਧਵਾਰ ਨੂੰ 66 ਕੇ. ਵੀ. ਸਬ ਸਟੇਸ਼ਨ ਬੱਸੀ ਕਲਾਂ (ਚੱਬੇਵਾਲ) ਤੋਂ 11 ਕੇ. ਵੀ. ਫੀਡਰ ਬਿਲਾਸਪੁਰ ਯੂ.ਪੀ.ਐੱਸ ਦੀ ਜ਼ਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਕਾਰਜਾਂ ਦੇ ਚੱਲਦੇ ਇਸ ਤੋਂ ਚੱਲਣ ਵਾਲੇ ਪਿੰਡ ਜਿਵੇਂ ਨੱਸਰਾਂ, ਮੱਲ ਮਜਾਰਾ, ਅਨੰਦਗੜ, ਮਹਿਤਪੁਰ, ਬਿਲਾਸਪੁਰ, ਸਿੰਘਪੁਰ ਅਤੇ ਬੱਸੀ ਬਾਹੀਂਆਂ ਆਦਿ ਪਿੰਡਾਂ ਦੀ ਸਪਲਾਈ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰ ਦੀਆਂ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਬ੍ਰਹਮਾ ਕੁਮਾਰੀ ਆਸ਼ਰਮ ਨਵਾਂਸ਼ਹਿਰ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੀ ਕੀਤੀ ਸ਼ੁਰੂਆਤ
Ad Position 24
No active advertisement