ਪੈਨਸ਼ਨਰਾਂ ਵਲੋਂ ਚੰਡੀਗੜ੍ਹ ਦੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ
ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਗੜ੍ਹਸ਼ੰਕਰ ਦੀ ਮੀਟਿੰਗ ਰੌਸ਼ਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਇੱਥੇ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੈਨਸ਼ਨਰ ਆਗੂਆਂ ਬਲਵੰਤ ਰਾਮ ਅਤੇ ਗੋਪਾਲ ਦਾਸ ਮਲਹੋਤਰਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਬਲਾਕ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀ ਸ਼ਮੂਲੀਅਤ ਕਰਨਗੇ।
ਵਿਸ਼ਵ ਸਤਨਪਾਨ ਹਫ਼ਤੇ ਦੇ ਸੰਬੰਧੀ ਜਾਗਰੂਕਤਾ ਪੈਂਫਲੈਟ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਮਨਦੀਪ ਕਮਲ, ਡਾ. ਸੀਮਾ ਗਰਗ, ਡਾ. ਰਣਜੀਤ ਕੁਮਾਰ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ
05-08-2026