05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਤਾ ਮਹਿੰਦਰ ਕੌਰ ਨਮਿਤ ਪਾਠ ਦਾ ਭੋਗ ਪਿੰਡ ਮੰਝਪੁਰ ਵਿਖੇ 9 ਨੂੰ

ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਜਥੇਦਾਰ ਹਰਬੰਸ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਜੋ ਪਿਛਲੇ ਦਿਨੀਂ ਅਮਰੀਕਾ ਵਿਚ ਆਪਣੀ ਸਵਾਸਾਂ ਦੀ ਪੂੰਜੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀਆਂ ਅਮਰੀਕਾ ਵਿਖੇ ਅੰਤਿਮ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਕਲਸ ਲੈ ਕੇ ਪਿੰਡ ਮੰਝਪੁਰ ਮੁਕੇਰੀਆਂ ਵਿਖੇ ਲੈ ਕੇ ਪਹੁੰਚ ਰਹੇ ਹਨ।

Ad Position 21
No active advertisement
ਮਾਤਾ ਮਹਿੰਦਰ ਕੌਰ ਸਰਕਾਰੀ ਹਾਈ ਸਕੂਲ ਟੂਟੋਮਜਾਰਾ ਵਿਖੇ ਵਿਦਿਆਰਥੀਆਂ ਦੇ ਸਨਮਾਨ ਕਰਦੇ ਹੋਏ ਸੰਤ ਬਾਬਾ ਮੱਖਣ ਸਿੰਘ ਨਾਲ ਹੈੱਡਮਾਸਟਰ ਬਲਬੀਰ ਸਿੰਘ, ਕੁਲਦੀਪ ਸਿੰਘ ਡੀ.ਪੀ.ਈ. ਚੇਅਰਮੈਨ ਜਗਦੀਪ ਸਿੰਘ ਅਤੇ ਹੋਰ। ਤਸਵੀਰ : ਗੁਰਨਾਮ ਸਟੂਡੀਓ 05-08-2026
ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਜਥੇਦਾਰ ਹਰਬੰਸ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਜੋ ਪਿਛਲੇ ਦਿਨੀਂ ਅਮਰੀਕਾ ਵਿਚ ਆਪਣੀ ਸਵਾਸਾਂ ਦੀ ਪੂੰਜੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀਆਂ ਅਮਰੀਕਾ ਵਿਖੇ ਅੰਤਿਮ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਕਲਸ ਲੈ ਕੇ ਪਿੰਡ ਮੰਝਪੁਰ ਮੁਕੇਰੀਆਂ ਵਿਖੇ ਲੈ ਕੇ ਪਹੁੰਚ ਰਹੇ ਹਨ। ਮਾਤਾ ਮਹਿੰਦਰ ਕੌਰ ਬਹੁਤ ਹੀ ਧਾਰਮਿਕ ਬਿਰਤੀ ਦੇ ਮਾਲਕ ਸਨ, ਉਨ੍ਹਾਂ ਹਮੇਸ਼ਾਂ ਸਾਦਗੀ ਭਰਿਆ ਜੀਵਨ ਬਤੀਤ ਕੀਤਾ। ਉਹ ਗ਼ਰੀਬ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਤਿਆਰ-ਬਰ-ਤਿਆਰ ਰਹਿੰਦੇ ਸਨ। ਉਨ੍ਹਾਂ ਨਮਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ 9 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸਿੰਘ ਸਭਾ ਮੰਝਪੁਰ ਵਿਖੇ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਸਕੂਲ ਦੇ ਖਿਡਾਰੀਆਂ ਵਲੋਂ ਸਬ-ਜੂਨੀਅਰ ਜੂਡੋ- ਕੁਰਾਸ਼ ਸਟੇਟ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਮੁੱਖ ਮੰਤਰੀ ਮ... ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਬੀ.ਏ. ਤੀਜੇ ਸਮੈਸਟਰ ਦੇ ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ....
Ad Position 24
No active advertisement