06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਦੇਸ਼ ਭੇਜਣ ਦੇ ਨਾਂਅ ’ਤੇ 8 ਲੱਖ ਠੱਗੇ, 4 ਨਾਮਜ਼ਦ

ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਚਾਰ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮਚੁਰਾਸੀ ਦੇ ਵਾਸੀ ਜਤਿੰਦਰ ਪਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਵਿਦੇਸ਼ ਭੇਜਣ ਦੇ ਨਾਂਅ ‘ਤੇ ਉਸ ਨਾਲ ਸੋਨੂੰ ਮਲਿਕ ਉਰਫ਼ ਸੁਦੇਸ਼ ਕੁਮਾਰੀ ਤੇ ਰਵੀ ਮਲਿਕ ਵਾਸੀ ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ, ਪਾਸਟਰ ਵਿੱਕੀ ਵਾਸੀ ਅਜੜਾਮ ਤੇ ਪਾਸਟਰ ਵਿਸ਼ਪ ਵਾਸੀ ਰਾਵਲ ਪਿੰਡੀ ਜ਼ਿਲ੍ਹਾ ਕਪੂਰਥਲਾ ਨੇ ਕਥਿਤ ਦੌਰ ‘ਤੇ 8 ਲੱਖ ਰੁਪਏ ਦੀ ਠੱਗੀ ਮਾਰੀ।

Ad Position 21
No active advertisement
ਅਜੀਤ ਡੈਸਕ 07-08-2026
ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਚਾਰ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮਚੁਰਾਸੀ ਦੇ ਵਾਸੀ ਜਤਿੰਦਰ ਪਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਵਿਦੇਸ਼ ਭੇਜਣ ਦੇ ਨਾਂਅ ‘ਤੇ ਉਸ ਨਾਲ ਸੋਨੂੰ ਮਲਿਕ ਉਰਫ਼ ਸੁਦੇਸ਼ ਕੁਮਾਰੀ ਤੇ ਰਵੀ ਮਲਿਕ ਵਾਸੀ ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ, ਪਾਸਟਰ ਵਿੱਕੀ ਵਾਸੀ ਅਜੜਾਮ ਤੇ ਪਾਸਟਰ ਵਿਸ਼ਪ ਵਾਸੀ ਰਾਵਲ ਪਿੰਡੀ ਜ਼ਿਲ੍ਹਾ ਕਪੂਰਥਲਾ ਨੇ ਕਥਿਤ ਦੌਰ ‘ਤੇ 8 ਲੱਖ ਰੁਪਏ ਦੀ ਠੱਗੀ ਮਾਰੀ। ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ‘ਤੇ ਸ਼ਿਕਾਇਤ ਦੀ ਜਾਂਚ ਉਰਫ਼ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ’ਤੇ ਪਹਾੜੀ ਤੋਂ ਪੱਥਰ ਡਿਗਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਕਾਸ਼ੀ ਤੋਂ ਆਈ ਪਵਿੱਤਰ ਪ੍ਰਸਾਦ ਰੂਪੀ ਚਰਨ-ਰਜ (ਪਾਵਨ ਮਿੱਟੀ) ਦਾ ਸੰਗਤ ਵਲੋਂ ਨਿੱਘਾ ਸਵਾਗਤ
Ad Position 24
No active advertisement