06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੱਤਰਕਾਰ ਘਈ ਨੂੰ ਸਦਮਾ, ਪਿਤਾ ਸਵਰਗਵਾਸ

ਤਲਵਾੜਾ, 16 ਅਗਸਤ (ਮਹਿਤਾ)- ਤਲਵਾੜਾ ਤੋਂ ਸੀਨੀਅਰ ਪੱਤਰਕਾਰ ਸ੍ਰੀ ਰਾਕੇਸ਼ ਘਈ ਦੇ ਪਿਤਾ ਕ੍ਰਿਸ਼ਨ ਕੁਮਾਰ ਘਈ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਤਲਵਾੜਾ ਦੀ ਸ਼ਮਸ਼ਾਨ ਭੂਮੀ ਵਿਖੇ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 07-08-2026
ਤਲਵਾੜਾ, 16 ਅਗਸਤ (ਮਹਿਤਾ)- ਤਲਵਾੜਾ ਤੋਂ ਸੀਨੀਅਰ ਪੱਤਰਕਾਰ ਸ੍ਰੀ ਰਾਕੇਸ਼ ਘਈ ਦੇ ਪਿਤਾ ਕ੍ਰਿਸ਼ਨ ਕੁਮਾਰ ਘਈ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਤਲਵਾੜਾ ਦੀ ਸ਼ਮਸ਼ਾਨ ਭੂਮੀ ਵਿਖੇ ਕਰ ਦਿੱਤਾ ਗਿਆ। ਪੱਤਰਕਾਰ ਘਈ ਨਾਲ ਦੁੱਖ ਸਾਂਝਾ ਕਰਨ ਲਈ ਤਰਲੋਕ ਸਿੰਘ ਸਾਹੀ ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਐਸੋਸੀਏਸ਼ਨ ਆਲ ਇੰਡੀਆ ਉਚੇਚੇ ਤੌਰ ’ਤੇ ਪਹੁੰਚੇ। ਸ਼ਾਹੀ ਨੇ ਕਿਹਾ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾਂ ਮੰਨਣ ਦਾ ਬਲ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਘਰ ‘ਚ ਦਾਖਲ ਹੋ ਕੇ ਨੌਜਵਾਨ ਨੂੰ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਵਿਖੇ ‘ ਏਕ ਪੇੜ ਮਾਂ ਕੇ ਨਾਮ’ ਮੁਹਿੰਮ ਸ਼ੁਰੂ
Ad Position 24
No active advertisement