09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਖ਼ਾਲਸਾ ਕਾਲਜ ’ਚ ਅਰਦਾਸ ਦਿਵਸ ਮਨਾਇਆ

ਗੜ੍ਹਦੀਵਾਲਾ, 8 ਅਗਸਤ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਵਰ੍ਹੇ (2026-27) ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਅਰਦਾਸ ਦਿਵਸ ਮਨਾਇਆ ਗਿਆ ਜਿਸ ਦੌਰਾਨ ਧਾਰਮਿਕ ਅਧਿਆਪਕ ਜਤਿੰਦਰ ਕੌਰ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਸੈਸ਼ਨ ਦੀ ਸਫਲਤਾ ਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 09-08-2026
ਗੜ੍ਹਦੀਵਾਲਾ, 8 ਅਗਸਤ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਵਰ੍ਹੇ (2026-27) ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਅਰਦਾਸ ਦਿਵਸ ਮਨਾਇਆ ਗਿਆ ਜਿਸ ਦੌਰਾਨ ਧਾਰਮਿਕ ਅਧਿਆਪਕ ਜਤਿੰਦਰ ਕੌਰ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਅਤੇ ਸੈਸ਼ਨ ਦੀ ਸਫਲਤਾ ਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਉਣ ਵਾਲੇ ਵਿੱਦਿਅਕ ਵਰ੍ਹੇ ਵਿਚ ਵਿਦਿਆਰਥੀਆਂ ਅਤੇ ਸਟਾਫ਼ ਦੇ ਉਜਲੇ ਭਵਿੱਖ ਲਈ ਕਾਮਨਾ ਕਰਦਿਆਂ ਸਾਰਿਆ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ’ਤੇ ਘੁੰਮਦੇ ਬੇਸਹਾਰਾ ਪਸ਼ੂ ਲੋਕਾਂ ਲਈ ਬਣ ਰਹੇ ਜਾਨ ਦਾ ਖੌਅ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ
Ad Position 24