10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੈਨਿਕ ਇੰਸਟੀਚਿਊਟ ’ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਹੁਸ਼ਿਆਰਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ ਗਿਆ। ਕੈਂਪਸ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ (ਰਿਟਾ:) ਬਲਜਿੰਦਰ ਸਿੰਘ ਵਿਰਕ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਨੈਤਿਕ ਕਦਰਾਂ ਕੀਮਤਾਂ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਹੁਸ਼ਿਆਰਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ ਗਿਆ। ਕੈਂਪਸ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ (ਰਿਟਾ:) ਬਲਜਿੰਦਰ ਸਿੰਘ ਵਿਰਕ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਨੈਤਿਕ ਕਦਰਾਂ ਕੀਮਤਾਂ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਵਿਦਿਆਰਥੀਆਂ ਦੀ ਨਵੇਂ ਸੈਸ਼ਨ ਦੀ ਸਫਲਤਾ, ਵਿਦਿਆਰਥੀਆਂ ਦੀ ਚੰਗੀ ਸਹਿਤ, ਉੱਜਵਲ ਭਵਿੱਖ ਤੇ ਸੰਸਥਾ ਦੀ ਨਿਰੰਤਰ ਤਰੱਕੀ ਦੀ ਅਰਦਾਸ ਕੀਤੀ। ਇਸ ਮੌਕੇ ਡਾ. ਨਰਿੰਦਰ ਕੁਮਾਰ (ਮੈਂਟਰ ਫ਼ਾਰ ਸਟੂਡੈਂਟ ਵੈੱਲਫੇਅਰ) ਤੇ ਪ੍ਰੋ. ਰੀਤੂ ਤਿਵਾੜੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ, ਭਾਵਨਾ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੋਆਬਾ ਸਕੂਲ ਦੀ ਵਿਦਿਆਰਥਣ ਰੂਹਾਨੀ ਚੇਚੀ ਨੂੰ ਮਿਲਿਆ ਬਾ-ਕਮਾਲ ਬੁਲਾਰਾ ਐਵਾਰਡ ਅਗਲੀ ਖ਼ਬਰ ਰਾਜਾ ਵੜਿੰਗ ਪਹਿਲਾਂ ਕਾਂਗਰਸ ਬਚਾਉਣ, ਆਰ.ਐਸ.ਐਸ. ’ਤੇ ਗਿਆਨ ਬਾਅਦ ’ਚ ਦੇਣ- ਨਿਪੁੰਨ ਸ਼ਰਮਾ
Ad Position 24